Trending:

ਕੈਂਸਰ ਨਾਲ ਕਿਵੇਂ ਲੜਿਆ ਗਾਇਕ ਜੈਜ਼ ਧਾਮੀ, ਗਾਇਕ ਨੇ ਭਾਵੁਕ ਨੋਟ ਕੀਤਾ ਸਾਂਝਾ

ਗਾਇਕ ਜੈਜ਼ ਧਾਮੀ ਜੋ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦੇ ਨਾਲ ਜੰਗ ਲੜ ਰਿਹਾ ਸੀ ।ਉਹ ਹੁਣ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਉੱਭਰ ਚੁੱਕਿਆ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ।

Reported by:  PTC Punjabi Desk   |  Edited by:  Shaminder   |  October 01st 2024 09:53 AM  |  Updated: October 01st 2024 09:53 AM

ਕੈਂਸਰ ਨਾਲ ਕਿਵੇਂ ਲੜਿਆ ਗਾਇਕ ਜੈਜ਼ ਧਾਮੀ, ਗਾਇਕ ਨੇ ਭਾਵੁਕ ਨੋਟ ਕੀਤਾ ਸਾਂਝਾ

ਗਾਇਕ ਜੈਜ਼ ਧਾਮੀ ਜੋ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦੇ ਨਾਲ ਜੰਗ ਲੜ ਰਿਹਾ ਸੀ ।ਉਹ ਹੁਣ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਉੱਭਰ ਚੁੱਕਿਆ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ।

Reported by:  PTC Punjabi Desk
Edited by:  Shaminder
October 01st 2024 09:53 AM
Last Updated: October 01st 2024 09:53 AM
Share us
You May Like This

ਗਾਇਕ ਜੈਜ਼ ਧਾਮੀ (jaz Dhami) ਜੋ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦੇ ਨਾਲ ਜੰਗ ਲੜ ਰਿਹਾ ਸੀ ।ਉਹ ਹੁਣ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਉੱਭਰ ਚੁੱਕਿਆ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਸ ਨੇ ਆਪਣੇ ਕੈਂਸਰ ਹੋਣ ਤੋਂ ਲੈ ਕੇ ਉਸ ਦੇ ਇਲਾਜ, ਆਪਣੀ ਖੁਰਾਕ ਅਤੇ ਰੋਜ਼ਾਨਾ ਰੁਟੀਨ ਬਾਰੇ ਦੱਸਿਆ ਹੈ। ਉਸ ਨੇ ਦੱਸਿਆ ਕਿ ਕਿਵੇਂ ਕੈਂਸਰ ਦੀ ਬਿਮਾਰੀ ਪਤਾ ਲੱਗਣ ‘ਤੇ ਉਹ ਪੂਰੀ ਤਰ੍ਹਾਂ ਘਬਰਾ ਗਿਆ ਸੀ ਅਤੇ ਉਸ ਦੀ ਦੁਨੀਆ ਪੂਰੀ ਤਰ੍ਹਾਂ ਹਿੱਲ ਗਈ ਸੀ ।

ਹੋਰ ਪੜ੍ਹੋ : ਗਰਲਫ੍ਰੈਂਡ ਦੇ ਨਾਲ ਅਵਾਰਡ ਸਮਾਰੋਹ ‘ਚ ਨਜ਼ਰ ਆਏ ਹਨੀ ਸਿੰਘ, ਵੀਡੀਓ ਹੋ ਰਿਹਾ ਵਾਇਰਲ

ਜਿਸ ਤੋਂ ਬਾਅਦ ਮੈਂ ਇਸ ਬਿਮਾਰੀ ਦੇ ਨਾਲ ਲੜਨ ਦਾ ਫੈਸਲਾ ਲਿਆ ਅਤੇ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਦੇ ਲਈ ਆਪਣੀ ਡੇਲੀ ਰੁਟੀਨ ‘ਚ ਬਦਲਾਅ ਕੀਤਾ । ਠੰਢੇ ਪਾਣੀ ‘ਚ ਘੰਟਿਆਂ ਬੱਧੀ ਰਹਿਣ ਅਤੇ ਇੱਕ ਅਨੁਸ਼ਾਸਿਤ ਖੁਰਾਕ ਤੱਕ ਕਈ ਘੰਟੇ ਕਸਰਤ ਦੇ ਕਾਰਨ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ‘ਚ ਸਫਲ ਰਿਹਾ ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜੈਜ਼ ਧਾਮੀ ਨੇ ਕੈਂਸਰ ਦੇ ਬਾਰੇ ਪੁਸ਼ਟੀ ਕੀਤੀ ਸੀ ਅਤੇ ਦੱਸਿਆ ਸੀ ਕਿ ਕਿਸ ਤਰ੍ਹਾਂ ਉਹ ਆਪਣੇ ਲਈ ਅਤੇ ਆਪਣੇ ਪਰਿਵਾਰ ਦੇ ਲਈ ਇਸ ਗੰਭੀਰ ਬਿਮਾਰੀ ਦੇ ਨਾਲ ਲੜਿਆ ।ਜੈਜ਼ੀ ਧਾਮੀ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

Follow us
View All

Web Stories

About Us

More than a decade back a group of about 62 people embarked on a journey to redefine the news and entertainment industry of Punjab. Their initiative, handwork and dedication bore fruit in the form of G Next Media Private Limited and PTC Network, a group which is dedicated to Punjab and the Punjabi community across the world.

Follow Us on

Contact Info...

G Next Media Pvt. Ltd
78, Okhla Industrial Estate
Phase –III
New Delhi – 110 020

Download App



© 2024 Punjabi Manoranjan. All Rights Reserved.
Powered by PTC Network